ਇਹ ਮਹੱਤਵਪੂਰਨ ਹੈ ਕਿ ਸਾਨੂੰ ਪਤਾ ਹੋਵੇ ਕਿ ਤੁਸੀਂ ਇੱਕ ਦੇਖਭਾਲਕਰਤਾ ਹੋ ਤਾਂ ਜੋ ਅਸੀਂ ਇਹ ਯਕੀਨੀ ਬਣਾ ਸਕੀਏ ਕਿ ਤੁਹਾਨੂੰ ਜਾਣਕਾਰੀ, ਸੇਵਾਵਾਂ ਅਤੇ ਉਪਲਬਧ ਮਦਦ ਮਿਲੇ। ਜੇਕਰ ਤੁਸੀਂ ਇੱਕ ਦੇਖਭਾਲਕਰਤਾ ਹੋ ਤਾਂ ਕਿਰਪਾ ਕਰਕੇ ਇਸ ਫਾਰਮ ਨੂੰ ਭਰੋ।